ਬਿਜਲੀ ਵਿਭਾਗ ਨੇ 40 ਹਜ਼ਾਰ ਅਸਾਮੀਆਂ ਖਤਮ ਕਰਨ ਦਾ ਲਿਆ ਫੈਸਲਾ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ
‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ‘ਚ 40 ਹਜ਼ਾਰ ਅਸਾਮੀਆਂ ਨੂੰ ਖਤਮ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬਿਜਲੀ ਵਿਭਾਗ ਨੇ ਦੋ ਮੀਟਿੰਗਾਂ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਹੈ। ਬਿਜਲੀ ਵਿਭਾਗ ਵੱਲੋਂ 22 ਜੁਲਾਈ ਨੂੰ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ‘ਚ ਕਈ ਅਹਿਮ ਫ਼ੈਸਲੇ ਲਏ