ਕਰਤਾਰਪੁਰ ਲਾਂਘਾ ਖੋਲ੍ਹਣ ਵਿੱਚ ਕੀ ਦਿੱਕਤ ਹੈ : ਸੁਖਪਾਲ ਸਿੰਘ ਖਹਿਰਾ
‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਤੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੱਤਰ ਭੇਜ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿੱਜੀ ਦਖ਼ਲ ਦੇਣ