ਟਰੰਪ ਵੱਲੋਂ ਸਾਂਝੀ ਕੀਤੀ ਚਿੱਠੀ ਨੇ ਛੇੜੀ ਨਵੀਂ ਚਰਚਾ, ਭਾਰਤ ਅਤੇ ਚੀਨ ਨੂੰ ਦੱਸਿਆ ‘ਨਰਕ’
- by Preet Kaur
- April 23, 2026
- 0 Comments
ਵਾਸ਼ਿੰਗਟਨ (23 ਅਪ੍ਰੈਲ, 2026): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ’ਤੇ ਰੇਡੀਓ ਹੋਸਟ ਮਾਈਕਲ ਸੈਵੇਜ ਦੀ ਇੱਕ ਚਿੱਠੀ ਸਾਂਝੀ ਕੀਤੀ ਹੈ, ਜਿਸ ਵਿੱਚ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਲਈ ਬੇਹੱਦ ਵਿਵਾਦਤ ਸ਼ਬਦਾਵਲੀ ਵਰਤੀ ਗਈ ਹੈ। ਇਸ ਚਿੱਠੀ ਵਿੱਚ ਭਾਰਤ ਅਤੇ ਚੀਨ ਨੂੰ ‘ਹੈੱਲ ਹੋਲ’ (ਨਰਕ ਦਾ ਦੁਆਰ) ਦੱਸਦਿਆਂ ਅਮਰੀਕਾ ਵਿੱਚ ਜਨਮ ਦੇ ਅਧਾਰ ’ਤੇ
MP ਅੰਮ੍ਰਿਤਪਾਲ ਸਿੰਘ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ
- by Gurpreet Singh
- April 23, 2026
- 0 Comments
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਕਰਮਵੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ 21 ਅਪ੍ਰੈਲ ਨੂੰ
ਕੱਲ੍ਹ ਪੰਜਾਬ ਭਰ ’ਚ ਹੋਵੇਗਾ ‘ਬਲੈਕਆਊਟ’, ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕੀਤੇ ਹੁਕਮ
- by Gurpreet Singh
- April 23, 2026
- 0 Comments
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਡਰਿੱਲ ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ
