ਅੰਮ੍ਰਿਤਸਰ- ਗੱਡੀ ’ਚ ਮਿਲੀ ਪੁਲਿਸ ਕਾਂਸਟੇਬਲ ਦੀ ਲਾਸ਼
- by Preet Kaur
- September 8, 2025
- 0 Comments
ਬਿਊਰੋ ਰਿਪੋਰਟ (8 ਸਤੰਬਰ 2026): ਅੰਮ੍ਰਿਤਸਰ ’ਚ 9ਵੀਂ ਬਟਾਲੀਅਨ ਦਫ਼ਤਰ ਦੇ ਸਾਹਮਣੇ ਪਾਰਕਿੰਗ ’ਚ ਇੱਕ ਪੁਲਿਸਕਰਮੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਗੁਰਕੀਰਤ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਉਮਰਾਵਾਲ ਦਾ ਰਹਿਣ ਵਾਲਾ ਸੀ ਅਤੇ 2018 ’ਚ ਪੁਲਿਸ ਵਿਭਾਗ ’ਚ ਭਰਤੀ ਹੋਇਆ ਸੀ। ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ
ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਬਾਰੇ ਕੀਤਾ ਵੱਡਾ ਐਲਾਨ
- by Preet Kaur
- September 8, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, ਸੋਮਵਾਰ): ਭਾਰਤੀ ਟੀਮ ਨੇ ਏਸ਼ੀਆ ਕੱਪ ਹਾਕੀ ਦੇ ਫਾਈਨਲ ਵਿੱਚ ਕੋਰੀਆ ਨੂੰ 4-1 ਨਾਲ ਹਰਾ ਕੇ ਚੌਥੀ ਵਾਰ ਖਿਤਾਬ ਜਿੱਤ ਲਿਆ ਹੈ। ਦਿਲਪ੍ਰੀਤ ਸਿੰਘ ਨੇ ਭਾਰਤੀ ਟੀਮ ਲਈ ਦੋ ਗੋਲ ਕੀਤੇ ਜਦੋਂ ਕਿ ਸੁਖਜੀਤ ਸਿੰਘ ਅਤੇ ਅਮਿਤ ਰੋਹਿਦਾਸ ਨੇ ਇੱਕ-ਇੱਕ ਗੋਲ ਕੀਤਾ। ਅੱਜ, ਸੋਮਵਾਰ ਨੂੰ, ਭਾਰਤੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ
ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨਾਂ ਦੌਰਾਨ 20 ਦੀ ਮੌਤ, 200 ਤੋਂ ਵੱਧ ਜ਼ਖ਼ਮੀ, ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ
- by Preet Kaur
- September 8, 2025
- 0 Comments
ਬਿਊਰੋ ਰਿਪੋਰਟ (ਕਾਠਮੰਡੂ, 8 ਸਤੰਬਰ 2025): ਨੇਪਾਲ ਵਿੱਚ ਚੱਲ ਰਹੇ ਵਿਰੋਧ-ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਹਨ। ਅੱਜ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 200 ਤੋਂ ਵੱਧ ਜ਼ਖ਼ਮੀ ਹਨ। ਵਧਦੇ ਦਬਾਅ ਵਿਚ ਨੇਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੋਮਵਾਰ ਸਵੇਰੇ ਭ੍ਰਿਸ਼ਟਾਚਾਰ ਅਤੇ ਸੋਸ਼ਲ ਮੀਡੀਆ ਬੈਨ
ਪੰਜਾਬ ਕੈਬਨਿਟ ਮੀਟਿੰਗ ‘ਚ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼
- by Gurpreet Singh
- September 8, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਵੀਡੀਓ ਕਾਨਫ਼ਰੰਸਿੰਗ ਰਾਹੀਂ ਮਹੱਤਵਪੂਰਨ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਲੋਕਾਂ ਦੇ ਨਾਲ ਖੜ੍ਹਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ 20 ਹਜ਼ਾਰ ਰੁਪਏ ਪ੍ਰਤੀ
ਅਮਰੀਕਾ ਵਿੱਚ ਜੀਂਦ ਦੇ ਨੌਜਵਾਨ ਦਾ ਕਤਲ, ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਣ ‘ਤੇ ਵਿਅਕਤੀ ਨੇ ਮਾਰੀ ਗੋਲੀ
- by Gurpreet Singh
- September 8, 2025
- 0 Comments
ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਬਾਰਾਹ ਕਲਾਂ ਪਿੰਡ ਵਾਸੀ 26 ਸਾਲਾ ਨੌਜਵਾਨ ਕਪਿਲ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਪਿਲ ਆਪਣੇ ਪਿਤਾ ਈਸ਼ਵਰ ਦਾ ਇਕਲੌਤਾ ਪੁੱਤਰ ਸੀ ਅਤੇ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਸ ਨੇ 2022 ਵਿੱਚ ਡੌਂਕੀ ਰੂਟ ਰਾਹੀਂ—ਪਨਾਮਾ ਦੇ ਜੰਗਲਾਂ ਵਿੱਚੋਂ ਲੰਘ ਕੇ ਮੈਕਸੀਕੋ
8 ਸਾਲਾਂ ਬਾਅਦ ਭਾਰਤ ਨੇ ਜਿੱਤਿਆ ਹਾਕੀ ਏਸ਼ੀਆ ਕੱਪ 2025, ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
- by Gurpreet Singh
- September 8, 2025
- 0 Comments
ਭਾਰਤੀ ਪੁਰਸ਼ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ਵਿਚ ਆਯੋਜਿਤ ਏਸ਼ੀਆ ਕੱਪ 2025 ਦੇ ਫਾਈਨਲ ਵਿਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਖਿਤਾਬ ਜਿੱਤਿਆ ਅਤੇ ਅਗਲੇ ਸਾਲ ਬੈਲਜੀਅਮ ਅਤੇ ਨੀਦਰਲੈਂਡਜ਼ ਵਿਚ ਹੋਣ ਵਾਲੇ ਵਿਸ਼ਵ ਕੱਪ 2026 ਲਈ ਕੁਆਲੀਫਾਈ ਕਰ ਲਿਆ। ਇਹ ਭਾਰਤ ਦਾ ਚੌਥਾ ਏਸ਼ੀਆ ਕੱਪ ਖਿਤਾਬ ਹੈ, ਜਿਸ ਨੇ ਪਹਿਲਾਂ 2003, 2007 ਅਤੇ
ਮੁੱਖ ਮੰਤਰੀ ਹਰਿਆਣਾ ਨੇ ਜਾਣਿਆ ਪੰਜਾਬ ਦੇ ਮੁੱਖ ਮੰਤਰੀ ਦਾ ਹਾਲ
- by Gurpreet Singh
- September 8, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ 4 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਦੌਰਾਨ ਉਨ੍ਹਾਂ ਨੇ
ਦੇਸ਼ ‘ਚ ਪਾਲਤੂ ਜਾਨਵਰਾਂ ਦੀ ਵਧੀ ਤਸਕਰੀ, 60% ਮਾਮਲਿਆਂ ਵਿੱਚ ਦਸਤਾਵੇਜ਼ ਅਧੂਰੇ
- by Gurpreet Singh
- September 8, 2025
- 0 Comments
ਭਾਰਤ ਵਿੱਚ ਵਿਦੇਸ਼ੀ ਪਾਲਤੂ ਜਾਨਵਰਾਂ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ, ਜਿਸ ਵਿੱਚ ਵਿਦੇਸ਼ੀ ਨਸਲ ਦੇ ਕੁੱਤੇ, ਬਿੱਲੀਆਂ ਅਤੇ ਹੋਰ ਜੀਵ ਸ਼ਾਮਲ ਹਨ। ਇਸ ਮੰਗ ਨੇ ਤਸਕਰੀ ਨੂੰ ਵਧਾਵਾ ਦਿੱਤਾ ਹੈ ਅਤੇ ਇਨਫੈਕਸ਼ਨਾਂ ਦਾ ਖ਼ਤਰਾ ਵੀ ਵਧਾ ਦਿੱਤਾ ਹੈ। ਪਿਛਲੇ ਪੰਜ ਸਾਲਾਂ ਵਿੱਚ ਜ਼ਿੰਦਾ ਜਾਨਵਰਾਂ ਦੀ ਦਰਾਮਦ ਚਾਰ ਗੁਣਾ ਵਧ ਕੇ 45 ਹਜ਼ਾਰ ਤੋਂ
