ਬੀਜੇਪੀ ਦਾ ਮਲੋਟ ‘ਚ ਬੰਦ ਬੇਅਸਰ, ਮੈਦਾਨ ‘ਚ ਆ ਗਏ ਕਿਸਾਨ ਅਤੇ ਦੁਕਾਨਦਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੋਟ ਵਿੱਚ ਭਾਜਪਾ ਦੇ ਵਰਕਰਾਂ ਨੇ ਮਲੋਟ ਵਿੱਚ ਬੀਜੇਪੀ ਲੀਡਰ ਅਰੁਣ ਨਾਰੰਗ ਦੀ ਕਿਸਾਨਾਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਖਿਲਾਫ ਬਾਜ਼ਾਰ ਬੰਦ ਕਰਵਾ ਦਿੱਤੇ ਹਨ ਅਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ, ਬੀਜੇਪੀ ਦੇ ਵਿਰੋਧ ਦਾ ਕੋਈ ਖ਼ਾਸ ਅਸਰ ਵੇਖਣ ਨੂੰ ਨਹੀਂ ਮਿਲਿਆ, ਬਲਕਿ ਸਥਾਨਕ ਦੁਕਾਨਦਾਰਾਂ ਨੇ ਬੀਜੇਪੀ ਵਰਕਰਾਂ ਦੇ