ਬਾਦਲਾਂ ਨੂੰ ਮੂੰਹ ਨਹੀਂ ਲਾਉਂਦੇ ਪੰਜਾਬ ਦੇ ਲੋਕ : ਭੱਠਲ
‘ਦ ਖ਼ਾਲਸ ਬਿਊਰੋ :- ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਕਈ ਟੁਕੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ‘ਚ ਅਕਾਲੀ ਦਲ ਦਾ ਚੰਗਾ ਭਵਿੱਖ ਨਜ਼ਰ ਨਹੀਂ ਦਿਖਾਈ ਦੇ ਰਿਹਾ ਹੈ। ਪੰਜਾਬ ਦੀ ਕੋਈ