ਕੈਪਟਨ ਗੁੰਮਸ਼ੁਦਾ! ਮੁੱਖ ਮੰਤਰੀ ਦੇ ਸ਼ਹਿਰ ‘ਚ ਕੀਹਨੇ ਲਾਏ ਫਲੈਕਸ ?
‘ਦ ਖ਼ਾਲਸ ਬਿਊਰੋ:- ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਵਿੱਚ ਕਟੌਤੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਅਕਾਲੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਗੁੰਮਸ਼ੁਦਗੀ ਦੇ ਪੋਸਟਰ ਅਤੇ ਫਲੈਕਸਾਂ ਫੜੀਆਂ ਗਈਆਂ ਸਨ। ਅਕਾਲੀ