ਕੈਪਟਨ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੁਲਿਸ ਨੂੰ ਕਤਲ ਕੇਸ ਦਰਜ ਕਰਨ ਦੇ ਦਿੱਤੇ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਸਪੱਸ਼ਟ ਤੌਰ ‘ਤੇ ਪੁਲਿਸ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਢਿੱਲ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਜਿਸ ‘ਤੇ ਵੀ ਪੁਲਿਸ ਨੂੰ ਸ਼ੱਕ ਹੈ, ਉਸਨੂੰ ਫੜ੍ਹ ਕੇ ਪੁੱਛ-ਪੜਤਾਲ ਕਰੇ,