ਕੇਰਲਾ ‘ਚ ਏਅਰ ਇੰਡੀਆ ਜਹਾਜ਼ ਹਾਦਸਾਗ੍ਰਸਤ, ਮੌਤਾਂ ਦੀ ਗਿਣਤੀ ਵੱਧ ਕੇ 18 ਹੋਈ
‘ਦ ਖ਼ਾਲਸ ਬਿਊਰੋ:- ਦੁਬਈ ਤੋਂ ਕੇਰਲਾ ਪਰਤਿਆ ਏਅਰ ਇੰਡੀਆ ਦਾ ਇੱਕ ਜਹਾਜ਼ 7 ਅਗਸਤ ਨੂੰ ਕੇਰਲਾ ਦੇ ਕੋਜ਼ੀਕੋਡ ‘ਚ ਕਾਰੀਪੁਰ ਹਵਾਈ ਅੱਡੇ ’ਤੇ ਉਤਰਨ ਮੌਕੇ ਹਵਾਈ ਪੱਟੀ ਤੋਂ ਤਿਲਕ ਕੇ ਹਾਦਸਾਗ੍ਰਸਤ ਹੋ ਗਿਆ ਸੀ ਜਿਸ ਕਾਰਨ ਜਹਾਜ਼ ਦੇ ਦੋ ਟੁਕੜੇ ਹੋ ਗਏ ਹਨ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ