ਬਠਿੰਡਾ ‘ਚ ਮੀਂਹ ਕਾਰਨ ਕਣਕ ਦਾ ਭਾਰੀ ਨੁਕਸਾਨ, ਕਿਸਾਨ ਪ੍ਰੇਸ਼ਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਸੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੇ ਬਾਰਡਰਾਂ ‘ਤੇ ਦਿਨ-ਰਾਤ ਡਟੇ ਹੋਏ ਹਨ, ਉੱਥੇ ਹੀ ਮੌਸਮ ਦੀ ਭਾਰੀ ਮਾਰ ਵੀ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ। ਪਿਛਲੇ ਦਿਨਾਂ ਤੋਂ ਚੱਲ ਰਹੀਆਂ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੀ ਪੱਕ ਰਹੀ ਫਸਲ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।