ਜ਼ਹਿਰੀਲੀ ਸ਼ਰਾਬ ਮਾਮਲਾ:- ਕੇਜਰੀਵਾਲ ਆਪਣੇ ਕੰਮ ਨਾਲ ਮਤਲਬ ਰੱਖੇ-ਕੈਪਟਨ
‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇੱਕ ਹੋਰ ਮੁੱਦਾ ਮਿਲ ਗਿਆ ਹੈ। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਹੋਈ ਮੌਤ ਸਬੰਧੀ ਅਰਵਿੰਦ ਕੇਜਰੀਵਾਲ ਦੀ