ਚੜੂਨੀ ਦੀ ਕਿਸਾਨਾਂ ਨੂੰ ਅਪੀਲ, ਜਲਦੀ ਪਹੁੰਚੋ ਪੰਚਕੂਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਪੰਚਕੂਲਾ ਦੇ ਚੰਡੀ ਮੰਦਿਰ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ਵਿੱਚ ਜਲਦ ਤੋਂ ਜਲਦ ਪਹੁੰਚਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਕਿਹਾ ਕਿ ਪੰਚਕੂਲਾ ਵਿੱਚ ਕਿਸਾਨਾਂ ‘ਤੇ ਕਾਫ਼ੀ ਲਾਠੀਚਾਰਜ ਕੀਤਾ ਗਿਆ ਹੈ, ਕਈ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ, ਕਈ
