ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੰਨੀ ਨੇ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ
