ਸਿੱਧੂ ਨੇ ਟਵੀਟ ਰਾਹੀਂ ਸਹੋਤਾ ਨੂੰ ਲਿਆ ਨਿਸ਼ਾਨੇ ‘ਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਡੀਜੀਪੀ ਆਈਪੀਐੱਸ ਸਹੋਤਾ ਨੂੰ ਬਾਦਲ ਸਰਕਾਰ ਸਮੇਂ ਬੇਅਦਬੀ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਮੁਖੀ ਬਣਾਇਆ ਗਿਆ ਸੀ ਅਤੇ ਸਹੋਤਾ ਨੇ ਗਲਤ ਢੰਗ ਦੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ
