‘ਅਮਰੀਕਾ ਨੇ ਚੀਨ ਨੂੰ ਬਹੁਤ ਝੱਲ ਲਿਆ’, ਇਕੱਠੇ ਹੋ ਕੇ ਚੀਨ ਦਾ ਸਾਹਮਣਾ ਕਰਨ ਦੀ ਲੋੜ: ਵਿਦੇਸ਼ ਮੰਤਰੀ ਪੌਂਪੀਓ
‘ਦ ਖ਼ਾਲਸ ਬਿਊਰੋ- ਅਮਰੀਕਾ ਅਤੇ ਚੀਨ ਵਿੱਚ ਤਣਾਅ ਦੀ ਸਥਿਤੀ ਲਗਾਤਾਰ ਵੱਧਦੀ ਜਾ ਰਹੀ ਹੈ। ਵਿਸਥਾਰਵਾਦੀ ਨੀਤੀਆਂ ਅਤੇ ਕੋਵਿਡ-19 ਮਹਾਂਮਾਰੀ ਬਾਰੇ ਜਾਣਕਾਰੀ ਛੁਪਾਉਣ ਦੇ ਮਾਮਲਿਆਂ ’ਤੇ ਅਮਰੀਕਾ ਨੇ ਫਿਰ ਤੋਂ ਚੀਨ ਦੇ ਖ਼ਿਲਾਫ਼ ਤਿੱਖੇ ਹਮਲੇ ਕੀਤੇ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਚੀਨ ਦੀ ਤਾਨਾਸ਼ਾਹ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਚੁਣੌਤੀਆਂ ਨਾਲ