ਖੇਤੀਬਾੜੀ ਮੰਤਰੀ ਨੇ ਅਲਾਪਿਆ ਪੁਰਾਣਾ ਰਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨੀ ਅੰਦੋਲਨ ਬਾਰੇ ਅੱਜ ਫਿਰ ਇੱਕ ਨਵਾਂ ਬਿਆਨ ਦਿੱਤਾ ਹੈ। ਤੋਮਰ ਨੇ ਗਵਾਲੀਅਰ ਦੇ ਐਗਰੀਕਲਚਰ ਕਾਲਜ ਦੇ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਤੋਮਰ ਨੇ ਕਿਹਾ ਕਿ “ਉਨ੍ਹਾਂ ਦੇ ਇਤਰਾਜ਼ਾਂ ’ਤੇ ਸਰਕਾਰ
