ਅੱਜ ਕਿਸਾਨਾਂ ਦਾ ਸੰਘਰਸ਼ ਪੈਪਸੂ ਮੁਜ਼ਾਹਰਾ ਲਹਿਰ ਦੇ ਸ਼ਹੀਦਾਂ ਨੂੰ ਰਿਹਾ ਸਮਰਪਿਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਅਗਵਾਈ ਹੇਠ ਕਿਸਾਨਾਂ ਵੱਲੋਂ ਪੈਪਸੂ ਮੁਜ਼ਾਹਰਾ ਲਹਿਰ ਦੇ ਸੂਰਮਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਵੱਲੋਂ ਕੁੱਝ ਸਮਾਂ ਖੜੇ ਹੋ ਕੇ ਮੌਨ ਰਹਿ ਕੇ ਇਨ੍ਹਾਂ ਸੂਰਮਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੈਪਸੂ ਮੁਜ਼ਾਹਰਾ ਲਹਿਰ ਦੇ ਸ਼ਹੀਦਾਂ ਦੇ ਪੋਸਟਰਾਂ ‘ਤੇ ਕਿਸਾਨਾਂ ਨੇ ਫੁੱਲਾਂ ਦੀ ਵਰਖਾ