Punjab

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ: ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਡੈਮਾਂ ਤੋਂ ਪਾਣੀ ਛੱਡੇ ਜਾਣ ਨਾਲ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 23 ਅਗਸਤ ਨੂੰ ਜ਼ਿਆਦਾਤਰ ਥਾਵਾਂ ’ਤੇ ਮੀਂਹ ਦੀ

Read More
India Punjab Religion

ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਵਿੱਚ ਚੁੱਕਿਆ ਐਸਜੀਪੀਸੀ ਚੋਣਾਂ ਦਾ ਮੁੱਦਾ, ਕੇਂਦਰੀ ਮੰਤਰੀ ਨੇ ਦਿੱਤਾ ਜਵਾਬ

ਬਿਊਰੋ ਰਿਪੋਰਟ: ਅੱਜ ਮੰਗਲਵਾਰ ਨੂੰ ਸੰਸਦ ਵਿੱਚ ‘ਸਿੱਖਾਂ ਦੀ ਮਿੰਨੀ-ਸੰਸਦ’ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਦਾ ਮੁੱਦਾ ਉੱਠਿਆ। ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਰੰਧਾਵਾ ਨੇ ਸਿੱਧਾ ਪੁੱਛਿਆ

Read More
India Manoranjan Punjab

ਗਾਇਕ ਤੇ ਰੈਪਰ ਬਾਦਸ਼ਾਹ ਨੂੰ ਅਦਾਲਤ ਵੱਲੋਂ ₹2.20 ਕਰੋੜ ਜਮ੍ਹਾਂ ਕਰਨ ਦੇ ਹੁਕਮ

ਬਿਊਰੋ ਰਿਪੋਰਟ (ਕਰਨਾਲ): ਗਾਇਕ ਅਤੇ ਰੈਪਰ ਅਦਿਤਿਆ ਪ੍ਰਤੀਕ ਸਿੰਘ ਉਰਫ਼ ਬਾਦਸ਼ਾਹ ਨਾਲ ਜੁੜੇ ਵਪਾਰਕ ਵਿਵਾਦ ਵਿੱਚ ਵੱਡੀ ਕਾਰਵਾਈ ਹੋਈ ਹੈ। ਕਰਨਾਲ ਦੀ ਮਾਣਯੋਗ ਕਮੇਰਸ਼ੀਅਲ ਅਦਾਲਤ (ADJ-1) ਨੇ ਹੁਕਮ ਦਿੱਤਾ ਹੈ ਕਿ ਬਾਦਸ਼ਾਹ ਨੂੰ ਅਰਬਿਟ੍ਰੇਸ਼ਨ ਦਾਅਵੇ ਵਿੱਚ ਅੰਤਰਿਮ ਸੁਰੱਖਿਆ ਵਜੋਂ ਕੁੱਲ ₹2.20 ਕਰੋੜ ਦੀ ਰਕਮ ਫਿਕਸਡ ਡਿਪਾਜ਼ਿਟ ਰਾਹੀਂ ਜਮ੍ਹਾਂ ਕਰਨੀ ਪਵੇਗੀ। ਇਹ ਹੁਕਮ ਅਰਬਿਟ੍ਰੇਸ਼ਨ ਪਟੀਸ਼ਨ ਨੰਬਰ

Read More
India Punjab

ਭਾਖੜਾ ਡੈਮ ਦੇ ਖੋਲ੍ਹੇ ਫਲੱਡ ਗੇਟ, ਗੋਵਿੰਦ ਸਾਗਰ ਝੀਲ ’ਚ ਵਧ ਵਧਿਆ ਪਾਣੀ

ਬਿਊਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਅਤੇ ਕਈ ਇਲਾਕਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਕਰਕੇ ਡੈਮ ਨੱਕੋ-ਨੱਕ ਭਰ ਰਹੇ ਹਨ। ਭਾਖੜਾ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸੇ ਤਹਿਤ BBMB ਵੱਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ

Read More
India International Sports

ਹਾਕੀ ਏਸ਼ੀਆ ਕੱਪ ਤੋਂ ਬਾਹਰ ਹੋਇਆ ਪਾਕਿਸਤਾਨ, ਅਧਿਕਾਰਤ ਤੌਰ ’ਤੇ ਭਾਰਤ ਆਉਣ ਤੋਂ ਕੀਤਾ ਇਨਕਾਰ

ਬਿਊਰੋ ਰਿਪੋਰਟ: ਪਾਕਿਸਤਾਨ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਤੋਂ ਅਧਿਕਾਰਤ ਤੌਰ ’ਤੇ ਹਟ ਗਿਆ ਹੈ। ਓਮਾਨ ਨੇ ਵੀ ਆਪਣਾ ਨਾਮ ਵਾਪਸ ਲੈ ਲਿਆ ਹੈ। ਹੁਣ ਬੰਗਲਾਦੇਸ਼ ਅਤੇ ਕਜ਼ਾਕਿਸਤਾਨ ਨੂੰ ਮੌਕਾ ਦਿੱਤਾ ਗਿਆ ਹੈ। ਹਾਕੀ ਇੰਡੀਆ ਦੇ ਇੱਕ ਸੂਤਰ ਨੇ ਦੱਸਿਆ ਹੈ ਕਿ ‘ਮੰਗਲਵਾਰ ਸਵੇਰੇ, ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਅਧਿਕਾਰਤ ਤੌਰ

Read More
Punjab

ਲੁਧਿਆਣਾ ਦੀ ਨਹਿਰ ਤੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨਾਂ ਤੋਂ ਸੀ ਲਾਪਤਾ

ਬਿਊਰੋ ਰਿਪੋਰਟ: ਲੁਧਿਆਣਾ ਦੇ ਗਿੱਲ ਨਹਿਰ ਨੇੜੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (30) ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥਰੀਕੇ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਆਰੀਅਨ ਐਨਕਲੇਵ ਵਿੱਚ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਲਗਭਗ ਦੋ ਦਿਨ ਪਹਿਲਾਂ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ

Read More
Punjab Religion

AI ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਢਾਹਿਆ, ਹੈੱਡ ਗ੍ਰੰਥੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਵੱਲੋਂ ਮਾਮਲਾ ਦਰਜ

ਬਿਊਰੋ ਰਿਪੋਰਟ: AI ਦੀ ਵਰਤੋਂ ਕਰਦਿਆਂ ਕਿਸੇ ਅਣਪਛਾਤੇ ਵਿਅਕਤੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਇਮਾਰਤ ਨੂੰ ਦੋ ਹਿੱਸਿਆਂ ਵਿੱਚ ਟੁੱਟ ਕੇ ਡਿੱਗਦਾ ਹੋਇਆ ਵਿਖਾਇਆ ਹੈ। ਇਸ ਵੀਡੀਓ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਤੱਕ ਇਹ ਪਤਾ

Read More