ਪਤਵਾਲੀਆ ਹੋਣਗੇ ਪੰਜਾਬ ਦੇ ਨਵੇਂ AG
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਤਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਪਹਿਲਾਂ ਅਤੁਲ ਨੰਦਾ ਪੰਜਾਬ ਦੇ ਐਡਵੋਕੇਟ ਜਨਰਲ ਸਨ। ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸਵੇਰੇ ਇਹ ਹੁਕਮ ਜਾਰੀ ਕੀਤੇ ਗਏ ਹਨ। ਪਤਵਾਲੀਆ ਪੰਜਾਬ ਦੇ ਸਾਬਕਾ ਐਡਵੋਕਟ
