ਚੰਨੀ ਨੇ ਪਾਣੀ ਦੇ ਬਿੱਲਾਂ ਨੂੰ ਲੈ ਕੇ ਕੀਤੇ ਕਈ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਲਏ ਗਏ ਮਹੱਤਵਪੂਰਨ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਚੰਨੀ ਨੇ ਸ਼ਹਿਰਾਂ ਵਿੱਚ 700 ਕਰੋੜ ਰੁਪਏ ਲੋਕਾਂ ਦਾ ਜੋ ਪਾਣੀ ਦਾ ਪੁਰਾਣਾ ਬਕਾਇਆ ਖੜ੍ਹਾ ਹੈ, ਉਸਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਿਨ੍ਹਾਂ ਦੀ ਪਾਣੀ
