ਰਾਜਪੁਰਾ ਵਿਚ ਕਾਰ ਤੇ ਟਰੱਕ ਵਿਚਾਲੇ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
‘ਦ ਖ਼ਾਲਸ ਟੀਵੀ ਬਿਊਰੋ:- ਰਾਜਪੁਰਾ-ਚੰਡੀਗੜ ਸੜਕ ‘ਤੇ ਪਿੰਡ ਆਲਮਪੁਰ ਮੋੜ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਇਕ ਗੰਭੀਰ ਜ਼ਖ਼ਮੀ ਹੋਇਆ ਹੈ ਤੇ ਉਸਨੂੰ ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ, ਅੰਕੁਸ਼ ਗੋਇਲ ਅਤੇ ਇਕਾਂਤ ਕਾਲੜਾ ਵਾਸੀ
