Punjab

ਬੇਅਦਬੀ ਕਤਲ ਮਾਮਲੇ ਦੇ ਮੁਲਜ਼ਮ ਲਖਬੀਰ ਸਿੰਘ ਦਾ ਕੀਤਾ ਸਸਕਾਰ

‘ਦ ਖ਼ਾਲਸ ਟੀਵੀ ਬਿਊਰੋ:- ਨਵੀਂ ਦਿੱਲੀ ਦੀ ਸਿੰਘੂ ਹੱਦ ’ਤੇ ਬੀਤੇ ਦਿਨ ਕਤਲ ਕੀਤੇ ਗਏ ਬੇਅਦਬੀ ਮਾਮਲੇ ਦੇ ਮੁਲਜ਼ਮ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਕੱਲ੍ਹ ਉਸਦੇ ਪਿੰਡ ਚੀਮਾ ਕਲਾਂ ਦੇ ਸ਼ਮਸ਼ਾਨਘਾਟ ਵਿੱਚ ਬਿਨਾਂ ਕਿਸੇ ਸਿੱਖ ਰਵਾਇਤਾਂ ਦੇ ਸਸਕਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਇਹ ਸਸਕਾਰ ਡੀਐੱਸਪੀ ਸੁੱਚਾ ਸਿੰਘ ਬਲ ਦੀ ਅਗਵਾਈ ਹੇਠ ਪਿੰਡ ਵਿੱਚ ਸੁਰੱਖਿਆ

Read More
Punjab

ਸਿੰਘੂ ਬਾਰਡਰ ਕਤਲ ਮਾਮਲਾ, ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ: ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਟੀਵੀ ਬਿਊਰੋ:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਵਿਸਤ੍ਰਿਤ ਪੱਖਾਂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ

Read More
India Punjab

ਸਿੰਘੂ ਬਾਰਡਰ ਕਤਲ ਮਾਮਲਾ-ਦੋ ਹੋਰ ਨਿਹੰਗ ਸਿੰਘਾਂ ਨੇ ਕੀਤਾ ਸਰੰਡਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੰਘੂ ਸਰਹੱਦ ‘ਤੇ ਤਰਨਤਾਰਨ ਦੇ ਚੀਮਾ ਪਿੰਡ ਦੇ ਰਹਿਣ ਵਾਲੇ ਲਖਬੀਰ ਸਿੰਘ ਦੇ ਕਤਲ ਕੇਸ ਵਿੱਚ ਚਾਰ ਮੁਲਜ਼ਮਾਂ ਨੇ ਹੁਣ ਤੱਕ ਆਤਮ ਸਮਰਪਣ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਨੂੰ ਭਗਵੰਤ ਸਿੰਘ ਅਤੇ ਗੋਬਿੰਦ ਸਿੰਘ ਨਾਂ ਦੇ ਦੋ ਨਿਹੰਗ ਸਿੰਘਾਂ ਨੇ ਪੁਲਿਸ ਨੂੰ ਕੁੰਡਲੀ ਸਰਹੱਦ ‘ਤੇ ਆਤਮ-ਸਮਰਪਣ ਕੀਤਾ।

Read More
Others

ਅਗਲੇ ਮਹੀਨੇ ਕਿੱਥੇ ਉਡਾਨ ਭਰ ਸਕਣਗੇ ਆਸਟ੍ਰੇਲਿਅਨ

‘ਦ ਖ਼ਾਲਸ ਟੀਵੀ ਬਿਊਰੋ-ਰਾਸ਼ਟਰੀ ਯੋਜਨਾ ਦੇ ਅਨੁਸਾਰ, ਕਵਾਂਟਸ ਦੇ ਸੀਈਓ ਐਲਨ ਜੋਇਸ ਨੇ 80 ਫੀਸਦ ਯੋਗ ਆਸਟ੍ਰੇਲੀਆਈ ਲੋਕਾਂ ਦੇ ਟੀਕਾਕਰਣ ਦੇ ਬਾਅਦ ਅੰਤਰਰਾਸ਼ਟਰੀ ਉਡਾਣਾਂ ਦੀ ਵਾਪਸੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰਾ ਪਾਬੰਦੀ ਨੂੰ ਅਗਲੇ ਮਹੀਨੇ ਦੇ ਅੰਤ ਵਿਚ ਰੱਦ ਕੀਤਾ ਜਾ ਰਿਹਾ ਹੈ। ਏਅਰਲਾਈਨਾਂ ਪਹਿਲਾਂ ਹੀ ਇਹ ਦੱਸ ਚੁੱਕੀਆਂ ਹਨ ਕਿ

Read More
Punjab

ਪੰਜਾਬ ਦੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਡੇਂਗੂ ਬੁਖਾਰ ਦੀ ਸਭ ਤੋਂ ਬੁਰੀ ਸਥਿਤੀ

‘ਦ ਖ਼ਾਲਸ ਟੀਵੀ ਬਿਊਰੋ:- ਇਨ੍ਹਾਂ ਦਿਨਾਂ ਵਿੱਚ ਹੁਸ਼ਿਆਰਪੁਰ, ਬਠਿੰਡਾ, ਪਠਾਨਕੋਟ, ਅੰਮ੍ਰਿਤਸਰ ਅਤੇ ਮੁਹਾਲੀ ਵਿੱਚ ਡੇਂਗੂ ਦੇ ਸਭ ਤੋਂ ਵਧ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਸਮੇਤ ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਸ਼ਿਆਰਪੁਰ, ਬਠਿੰਡਾ, ਪਠਾਨਕੋਟ, ਅੰਮ੍ਰਿਤਸਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ

Read More
India International Punjab

ਲਾੜੀ ਦਾ ਹਾਲ ਦੇਖ ਕੇ ਬੋਲੀ ਬਰਾਤ…ਵਾਹ! ਲਾੜਾ ਹੋਵੇ ਤਾਂ ਇਹੋ ਜਿਹਾ…

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਆਹ ਮੌਕੇ ਲਾੜਾ-ਲਾੜੀ ਇਕ ਦੂਜੇ ਨੂੰ ਖੁਸ਼ ਕਰਨ ਲਈ ਕੀ ਕੁਝ ਨਹੀਂ ਕਰਦੇ। ਕੋਈ ਮਹਿੰਗੇ ਤੋਹਫੇ ਦਿੰਦਾ ਹੈ ਤੇ ਕੋਈ ਖੁੱਲ੍ਹ ਕੇ ਖਰਚਾ ਕਰਦਾ ਹੈ। ਪਰ ਜਿਸ ਲਾੜੇ ਦੀ ਅਸੀਂ ਗੱਲ ਕਰ ਰਹੇ ਹਾਂ, ਉਸਨੇ ਜੋ ਆਪਣੀ ਪਤਨੀ ਲਈ ਕੀਤਾ, ਉਹ ਦੇਖ ਕੇ ਸਾਰੀ ਬਰਾਤ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ।

Read More
Punjab

ਸ਼੍ਰੋਮਣੀ ਕਮੇਟੀ ਨੇ ਕੀਤੀ ਸਿੰਘੂ ਬਾਰਡਰ ਵਾਲੀ ਘਟਨਾ ਦੀ ਨਿਖੇਧੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੱਲ੍ਹ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੰਘੂ ਬਾਰਡਰ ‘ਤੇ ਬਹੁਤ ਹੀ ਖਤਰਨਾਕ ਘਟਨਾ ਵਾਪਰੀ ਹੈ। ਇਸ ਪਿੱਛੇ ਜੋ ਵੀ ਕਾਰਨ ਹੈ, ਉਸਦਾ ਪਤਾ ਤਾਂ ਬਾਅਦ ਵਿੱਚ ਹੀ ਲੱਗੇਗਾ ਪਰ ਦੁੱਖ ਦੀ ਗੱਲ ਇਹ ਹੈ

Read More
Punjab

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ‘ਤੇ ਕਿਉਂ ਲੜੇ ਇਹ ਸਿੱਖ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਤਖ਼ਤ ਸ੍ਰੀ ਪਟਨਾ ਸਾਹਿਬ ਕੰਪਲੈਕਸ ਵਿਖੇ ਇੱਕ ਹੰਗਾਮਾ ਹੋਇਆ ਹੈ। ਤਖਤ ਸ਼੍ਰੀ ਹਰਿਮੰਦਰ ਸਾਹਿਬ ਤਖਤ ਸ਼੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਨਾਲ ਬਦਸਲੂਕੀ ਕੀਤੀ ਗਈ ਹੈ। ਅਵਤਾਰ ਸਿੰਘ ਨੂੰ ਸਟੇਜ ਤੋਂ ਧੱਕੇ ਮਾਰੇ ਗਏ ਅਤੇ ਹੇਠਾਂ ਸੁੱਟ ਦਿੱਤਾ ਗਿਆ। ਜਥੇਦਾਰ ਅਵਤਾਰ ਸਿੰਘ ਹਿੱਤ

Read More
Punjab

ਬੀਬੀ ਜਗੀਰ ਕੌਰ ਨੂੰ ਸਾਬਕਾ ਜਥੇਦਾਰ ਦਾ ਸਵਾਲ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰਟ ਜਾਂ ਸਿਆਸੀ ਲੀਡਰਾਂ ਨੇ ਜਥੇਦਾਰ ਨਹੀਂ ਲਾਉਣੇ ਹੁੰਦੇ, ਜਥੇਦਾਰ ਪੰਥ, ਸਥਾਨਕ ਮੈਨੇਜਮੈਂਟ ਨੇ ਲਾਉਣੇ ਹੁੰਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਾ ਕਰਕੇ ਲਾਏ ਜਾਂਦੇ ਹਨ। ਇਸ ‘ਤੇ ਸ੍ਰੀ

Read More
Punjab

ਸਿੰਘੂ ਬਾਰਡਰ ਕਾਂਡ ‘ਚ ਹੋਈ ਦੂਜੀ ਗ੍ਰਿਫਤਾਰੀ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਸਿੰਘੂ ਬਾਰਡਰ ਕਾਂਡ ਵਿੱਚ ਦੂਜੀ ਗ੍ਰਿਫਤਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿਹੰਗ ਨਾਰਾਇਣ ਸਿੰਘ ਨੇ ਗੁਰੂ ਘਰ ਵਿੱਚ ਅਰਦਾਸ ਕਰਕੇ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਤੋਂ ਆਪਣੀ ਗ੍ਰਿਫਤਾਰੀ ਦਿੱਤੀ ਹੈ। ਸਿੰਘੂ ਬਾਰਡਰ ਕਾਂਡ ਤੋਂ ਬਾਅਦ ਨਾਰਾਇਣ ਸਿੰਘ ਆਪਣੇ ਪਿੰਡ ਵਾਪਸ ਪਰਤ ਆਇਆ ਸੀ ਅਤੇ ਜਾਣਕਾਰੀ ਮੁਤਾਬਕ ਪਿੰਡ ਵਿੱਚ ਵੱਡੀ

Read More