ਪੰਜਾਬ ਸਰਕਾਰ ‘ਚ ਵੱਡੇ ਪੱਧਰ ‘ਤੇ ਫੇਰਬਦਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਹੁਦੇ ਦੀ ਸਹੁੰ ਚੁੱਕਣ ਦੇ ਦੂਜੇ ਦਿਨ ਹੀ ਪ੍ਰਸ਼ਾਸਨ ਵਿੱਚ ਫੇਰਬਦਲੀ ਸ਼ੁਰੂ ਕਰ ਦਿੱਤੀ ਹੈ। ਲੰਘੇ ਕੱਲ੍ਹ ਮੁੱਖ ਮੰਤਰੀ ਦਫ਼ਤਰ ਲਈ ਪ੍ਰਿੰਸੀਪਲ ਸਕੱਤਰ ਅਤੇ ਸਪੈਸ਼ਲ ਪ੍ਰਿੰਸੀਪਲ ਲਾਉਣ ਤੋਂ ਬਾਅਦ ਅੱਜ ਨੌਂ ਆਈਏਐੱਸ ਅਤੇ ਦੋ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਉਂਝ,
