ਕਿਸਨੇ ਉਠਾਈ ਪੰਜਾਬ ਦੇ ਨਵੇਂ CM ਦੇ ਅਸਤੀਫ਼ੇ ਦੀ ਮੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਰੇਖਾ ਸ਼ਰਮਾ ਨੇ ਚੰਨੀ ਖਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਅਸਤੀਫ਼ੇਂ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਕਿਹਾ, ‘‘ਇੱਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ
