ਸੇਵਾ ਕੇਂਦਰਾਂ ‘ਚ ਸ਼ੁਰੂ ਹੋਈਆਂ ਇਹ ਦੋ ਸੇਵਾਵਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਦੋ ਨਵੀਆਂ ਸੇਵਾਵਾਂ ਸ਼ੁਰੂ ਕਰਵਾ ਦਿੱਤੀਆਂ ਹਨ। ਸੇਵਾ ਕੇਂਦਰਾਂ ਵਿੱਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ
