ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੱਲ੍ਹ ਤੱਕ ਦਾ ਹੈ ਸਮਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਐੱਸਆਈਟੀ ਵੱਲੋਂ ਆਸ਼ੀਸ਼ ਮਿਸ਼ਰਾ ਟੇਨੀ ਦੀ ਲਖੀਮਪੁਰ ਖੀਰੀ ਕਿਸਾਨ ਕ ਤਲ ਕੇਸ ਦੀ ਜਾਂਚ ਵਿੱਚ ਸਹਿਯੋਗ ਨਾ ਕਰਨ ਅਤੇ ਅਸਪੱਸ਼ਟ ਜਵਾਬਾਂ ਦੇ ਆਧਾਰ ‘ਤੇ ਗ੍ਰਿਫਤਾਰੀ ਦਾ ਨੋਟਿਸ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸੰਮਨ ਧਾਰਾ 160 ਸੀਆਰਸੀ ਦੇ ਅਧੀਨ ਸਨ,
