ਸਕੂਲ ਪੂਰੀ ਫ਼ੀਸ ਵਸੂਲ ਕਰ ਸਕਦੇ ਹਨ: ਹਾਈਕੋਰਟ ਦਾ ਵੱਡਾ ਫ਼ੈਸਲਾ
‘ਦ ਖ਼ਾਲਸ ਬਿਊਰੋ:- ਸਕੂਲ ਫੀਸ ਨੂੰ ਲੈ ਕੇ ਅੱਜ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਹਾਈਕੋਰਟ ਵੱਲੋਂ ਸਕੂਲਾਂ ਨੂੰ ਪੂਰੀ ਫੀਸ ਲੈਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਇਹ ਫੈਸਲਾ ਸਕੂਲਾਂ ਦੇ ਖ਼ਰਚਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਦੱਸ ਦੇਈਏ ਕਿ ਹੁਣ ਸਕੂਲਾਂ ਨੂੰ ਐਡਮਿਸ਼ਨ ਫੀਸ ਲੈਣ ਦੀ ਇਜਾਜ਼ਤ