ਬੇਅਦਬੀ ਮਾਮਲਾ : ਪਹਿਲੀ SIT ਦੇ ਮੁਖੀ ਦੀ ਨਵੀਂ ਪੰਜਾਬ ਸਰਕਾਰ ਨੂੰ ਮੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੀ ਪਹਿਲੀ ਐੱਸਆਈਟੀ ਦੇ ਮੁਖੀ ਅਤੇ 1988 ਬੈਚ ਦੇ ਆਈਪੀਐੱਸ ਅਫਸਰ ਪ੍ਰਬੋਧ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਸਰਕਾਰ ਵੱਲੋਂ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਭੇਜੇ ਜਾਣ ਵਾਲੇ ਅਫਸਰਾਂ ਦੀ ਸੂਚੀ ਵਿੱਚ ਆਪਣਾ ਨਾਂ ਵੀ ਸ਼ਾਮਲ
