ਪੰਜਾਬ ਵਿੱਚ ਅਵਾਰਾ ਕੁੱਤਿਆਂ ਦੀ ਹਕੂਮਤ
‘ਦ ਖ਼ਾਲਸ ਬਿਊਰੋ (ਬਨਵੈਤ/ਪੁਨੀਤ ਕੌਰ) :- ਦੇਸ਼ ਦੇ ਆਧੁਨਿਕਤਾ ਪੱਖੋਂ ਮੋਹਰੀ ਮੰਨੇ ਜਾਂਦੇ ਪੰਜਾਬ ਸੂਬੇ ਵਿੱਚ ਇਸ ਵੇਲੇ ਕੁੱਤਿਆਂ ਦੀ ਹਕੂਮਤ ਹੈ। ਕੁੱਤਿਆਂ ਦੀ ਦਹਿਸ਼ਤ ਤੋਂ ਡਰਦੇ ਲੋਕ ਘਰੋਂ ਬਾਹਰ ਨਿਕਲਣ ਤੋਂ ਝਿਜਕਣ ਲੱਗੇ ਹਨ। ਇੱਕ ਘੰਟੇ ਵਿੱਚ ਕੁੱਤਿਆਂ ਵੱਲੋਂ ਕੱਟਣ ਦੀਆਂ 14 ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸਦਾ ਮਤਲਬ ਇਹ ਹੋਇਆ ਕਿ 350 ਦੇ
