ਦੁਨੀਆ ਨੇ ਮੇਰੇ ਨਾਲ ਹੋਈ ਬੇਇੱਜ਼ਤੀ ਵੇਖੀ, ਕੈਪਟਨ ਦੀ ਹਰੀਸ਼ ਰਾਵਤ ਨੂੰ ਦੋ ਟੁੱਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਉਨ੍ਹਾਂ ਦੇ ਬਿਆਨ ਦਾ ਟਵੀਟ ਦੇ ਜ਼ਰੀਏ ਜਵਾਬ ਦਿੱਤਾ ਗਿਆ ਹੈ। ਕੈਪਟਨ ਨੇ ਪਲਟਵਾਰ ਕਰਦਿਆਂ ਹਰੀਸ਼ ਰਾਵਤ ਦੇ ਉਸ ਬਿਆਨ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਕਿ ਉਨ੍ਹਾਂ (ਕੈਪਟਨ) ਨੇ ਚਰਨਜੀਤ ਚੰਨੀ
