ਸੁਮੇਧ ਸੈਣੀ ਨੂੰ 15 ਜੂਨ ਨੂੰ ਅਦਾਲਤ ‘ਚ ਪੇਸ਼ੀ ਲਈ ਸੱਦਿਆ
‘ਦ ਖਾਲਸ ਬਿਊਰੋ:- ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਕੇ ਗਾਇਬ ਕਰਨ ਦੇ ਮਾਮਲੇ ਵਿੱਚ ਪੰਜਾਬਦੇ ਵਿਵਾਦਤ ਸਾਬਕਾ ਡੀਜੀਪੀ ਦੀ 15 ਜੂਨ ਨੂੰ ਅਦਾਲਤ ਵਿੱਚ ਪੇਸ਼ੀ ਹੋਵੇਗੀ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਵੀ ਨਿਆਂ-ਪ੍ਰਣਾਲੀ ਤੋਂ ਸ਼ਾਇਦ ਭਰੋਸਾ ਉੱਠਣਾ