ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੁਰਦਾਸ ਮਾਨ ਦੀ ਅੰਤਰਿਮ ਜ਼ਮਾਨਤ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਮੁਤਾਬਕ ਗੁਰਦਾਸ
