ਅਫਗਾਨਿਸਤਾਨ ਦੀ ਹੁਣ ਤੱਕ ਸਰਕਾਰ ਨਾ ਬਣਨ ਪਿੱਛੇ ਕੀ ਹੈ ਸਸਪੈਂਸ?
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜੇ ਤੋਂ ਬਾਅਦ ਇੱਥੇ ਸਰਕਾਰ ਬਣਨ ਨੂੰ ਲੈ ਕੇ ਹਾਲੇ ਵੀ ਭੰਬਲਭੂਸਾ ਬਣਿਆ ਹੋਇਆ ਹੈ।ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਇਹ ਸਵਾਲ ਉਨ੍ਹਾਂ ਨੂੰ ਮੀਡੀਆ ਨੇ ਵੀ ਪੁੱਛਿਆ ਪਰ ਉਹ ਕੋਈ ਪੱਕੀ ਤਰੀਕ ਨਹੀਂ ਦੱਸ ਸਕੇ। ਉਨ੍ਹਾਂ ਦਾ ਇੰਨਾ ਜਰੂਰ ਕਹਿਣਾ

ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।