ਸਿੱਧੂ ਦੇ ਅਸਤੀਫ਼ੇ ‘ਤੇ ਐਮਰਜੈਂਸੀ ਕੈਬਨਿਟ ਮੀਟਿੰਗ ਦਾ ਅਕਾਲੀ ਦਲ ਨੇ ਕੀਤਾ ਵਿਰੋਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਕੱਲ੍ਹ ਅਸਤੀਫ਼ਾ ਦੇ ਦਿੱਤਾ ਹੈ, ਜਿਸ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਵਿਅੰਗ ਕੱਸੇ ਜਾ ਰਹੇ ਹਨ। ਸਿੱਧੂ ਨੂੰ ਮਨਾਉਣ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ਕੈਬਨਿਟ ਬੈਠਕ ਵੀ ਬੁਲਾਈ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਨੇ
