ਵੱਡੀ ਖ਼ਬਰ, ਪੰਜਾਬ ਵਿੱਚ ਘਰੇਲੂ ਬਿਜਲੀ ਹੋਈ ਸਸਤੀ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾਉਂਦੇ ਹੋਏ ਸੂਬੇ ‘ਚ ਬਿਜਲੀ ਦੀ ਘਰੇਲੂ ਖ਼ਪਤ ਲਈ ਪ੍ਰਤੀ ਯੂਨਿਟ ‘ਚ 50 ਪੈਸੇ ਦੀ ਕਟੌਤੀ ਕਰ ਦਿੱਤੀ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ