SGPC ਮੈਂਬਰਾਂ ਦੇ ਅਖਤਿਆਰੀ ਫੰਡ ‘ਤੇ ਸਾਲ ਵਾਸਤੇ ਲਾਈ ਰੋਕ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ