ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 22 ਕਰੋੜ ਰੁਪਏ ਦੀ ਕਰਜ਼ਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਨੀਵਰਸਿਟੀ ਸਿਰ ਚੰਡੀਗੜ੍ਹ ਨਗਰ ਨਿਗਮ ਦੀ 22 ਕਰੋੜ ਦੀ ਦੇਣਦਾਰੀ ਖੜ੍ਹੀ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰਾਪਰਟੀ ਟੈਕਸ ਨਹੀਂ ਭਰਿਆ ਗਿਆ, ਜਿਸਦੀ ਰਕਮ 22 ਕਰੋੜ ਬਣ ਚੁੱਕੀ ਹੈ। ਚੰਡੀਗੜ੍ਹ ਨਗਰ ਨਿਗਮ ਨੇ ਯੂਨੀਵਰਸਿਟੀ ਨੂੰ 22 ਕਰੋੜ ਜਮ੍ਹਾਂ ਕਰਵਾਉਣ ਦੀ ਨਾ ਸੂਰਤ ਵਿੱਚ ਮਿਊਜ਼ਿਕ ਫੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
