ਨਵਜੋਤ ਸਿੱਧੂ ਨੇ ਫਿਰ ਘੇਰ ਲਿਆ ਮਜੀਠੀਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਅਤੇ ਡਰੱਗ ਮਾਫੀਆ ਵੱਲੋਂ ਸੂਬੇ ਵਿੱਚ ਫ਼ੈਲਾਏ ਨਸ਼ੇ ਦੇ ਜਾਲ ਵਿੱਚ ਆਪਣੇ ਬੱਚੇ ਗੁਆਉਣ ਵਾਲੇ ਹਜ਼ਾਰਾਂ ਪੀੜਿਤ ਮਾਪਿਆਂ ਦਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ
