India Punjab

ਸ਼੍ਰੋਮਣੀ ਕਮੇਟੀ ਨੇ ਕਿਵੇਂ ਭੇਜੀ ਕਰਨਾਲ ਮੋਰਚੇ ‘ਚ ਮਦਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਵਿੱਚ ਲੱਗੇ ਕਿਸਾਨਾਂ ਦੇ ਮੋਰਚੇ ਵਿੱਚ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਲੋੜੀਂਦੀਆਂ ਜ਼ਰੂਰਤਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮੋਰਚੇ

Read More
India Punjab

ਨਹੀਂ ਬਦਲਿਆ ਕਰਨਾਲ ਪ੍ਰਸ਼ਾਸਨ ਦਾ ਮੂਡ, ਕਿਸਾਨ ਵੀ ਅਗਲੀ ਰਣਨੀਤੀ ਘੜ੍ਹਨ ਲਈ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਾਨੂੰ ਬਹੁਤ ਅਫ਼ਸੋਸ ਹੈ ਕਿ ਕਿਸਾਨਾਂ ਦੀ ਸਰਕਾਰ ਦੇ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਪ੍ਰਸ਼ਾਸਨ ਵਿੱਚ ਬਿਲਕੁਲ ਵੀ ਪਰਿਵਰਤਨ ਨਹੀਂ ਆਇਆ ਹੈ। ਕਿਸਾਨ ਐੱਸਡੀਐੱਮ ਆਯੂਸ਼ ਸਿਨਹਾ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਉਸਦੇ ਖ਼ਿਲਾਫ਼ ਕਾਰਵਾਈ ਨਹੀਂ

Read More
Others

ਭਾਰਤੀ ਸੈਨਾਵਾਂ ਨੇ ਐੱਨਡੀਏ ’ਚ ਕੁੜੀਆਂ ਲਈ ਕੀਤਾ ਰਾਹ ਪੱਧਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਨੇ ਐੱਨਡੀਏ ‘ਚ ਮੁਟਿਆਰਾਂ ਨੂੰ ਆਪਣੀ ਉਮੀਦਵਾਰੀ ਪੇਸ਼ ਕਰਨ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਭਾਰਤੀ ਸੈਨਾਵਾਂ ਵਿੱਚ ਔਰਤਾਂ ਨੂੰ ਸਥਾਈ ਕਮਿਸ਼ਨ ਮਿਲ ਜਾਵੇਗਾ।

Read More
Others

ਜਸਟਿਨ ਟਰੂਡੋ ਚੋਣ ਪ੍ਰਚਾਰ ਦੇ ਪੱਥਰਾਂ ਤੋਂ ਹਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਚੋਣ ਪ੍ਰਚਾਰ ਦੌਰਾਨ ਪੱਥਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਹੈ।ਇਹ ਪੱਥਰ ਟਰੂਡੋ ਦੇ ਬਹੁਤ ਨੇੜਿਓਂ ਨਿਕਲੇ ਹਨ। ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਟਰੂਡੋ ਓਂਟਾਰਿਓ ਦੇ ਲੰਦਨ ਸ਼ਹਿਰ ਵਿੱਚ ਇਕ ਬ੍ਰੂਆਰੀ ਦੇ ਦੌਰੇ ਤੋਂ ਮੁੜ ਰਹੇ ਸਨ।ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਾਇਦ ਉਨ੍ਹਾਂ

Read More
Others

ਮੋਦੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦਰਮਿਆਨ ਵਧਾਈਆਂ ਇਨ੍ਹਾਂ ਫਸਲਾਂ ਦੀਆਂ ਕੀਮਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਸਾਨਾਂ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਵਿਰੋਧ ਦਰਮਿਆਨ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਾਨੀ ਕਿ ਐਮਐਸਪੀ ਦੇ ਵਾਧੇ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਕਣਕ ਦੀ ਐਮਐਸਪੀ ਵਿੱਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਜਿਸ ਨਾਲ ਕਣਕ ਦੀ ਕੀਮਤ

Read More
Others

ਪੀਆਰਟੀਸੀ ਮੁਲਾਜ਼ਮਾਂ ਤੇ ਕੈਪਟਨ ਦੀ ਮੀਟਿੰਗ ਬੇਸਿੱਟਾ, ਚੱਕਾ ਜਾਮ ਰਹੇਗਾ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਹੜਤਾਲੀ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਗੱਲਬਾਤ ਲਈ ਦਿੱਤੇ ਸੱਦੇ ਤਹਿਤ ਅੱਜ ‌ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿੱਚ ਮੀਟਿੰਗ ਬੇਸਿੱਟਾ ਰਹੀ। ਜਥੇਬੰਦੀ ਦੇ ਲੀਡਰ ਕਮਲ ਕੁਮਾਰ ਨੇ ਦੱਸਿਆ ਕਿ ਹੁਣ ਯੂਨੀਅਨ ਨਵੇਂ ਸਿਰੇ ਤੋਂ ਚੰਡੀਗੜ੍ਹ ਵਿਖੇ ਆਪਣੀ ਮੀਟਿੰਗ ਕਰਕੇ ਛੇਤੀ ਹੀ ਅਗਲੇ ਸੰਘਰਸ਼ ਦਾ

Read More
India International Punjab

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਪੰਜਾਬੀਆਂ ਦਾ ਗੜ੍ਹਕਾ

ਦੱਖਣੀ ਵੈਨਕੂਵਰ ਤੋਂ ਰੱਖਿਆ ਮੰਤਰੀ ਸੱਜਣ ਸਿੰਘ ਮੈਦਾਨ ਵਿੱਚ ਹਨ। ਓਂਟਾਰੀਓ ਦੇ ਔਕਵਿਲਾ ਤੋਂ ਕੈਬਨਿਟ ਮੰਤਰੀ ਅਨੀਤਾ ਅਨੰਦ ਉਮੀਦਵਾਰ ਹਨ। ਵਾਟਰਲੂ ਤੋਂ ਮਨਿਸਟਰ ਬਰਦਿਸ਼ ਚੱਗੜ ਅਜ਼ਮਾ ਰਹੇ ਹਨ ਕਿਸਮਤ। ਐੱਨਡੀਪੀ ਦੇ ਮੁਖੀ ਜਗਮੀਤ ਸਿੰਘ ਵੀ ਉੱਤਰੇ ਮੈਦਾਨ ਵਿੱਚ। ਜਸਟਿਸ ਟਰੂਡੋ ਬੁੰਮਬੇ ਦੱਖਣੀ ਤੋਂ ਦੇ ਰਹੇ ਹਨ ਟੱਕਰ। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੀਆਂ

Read More
India Punjab

ਮੁਹੱਬਤ ਕਰਨ ਵਾਲਿਆਂ ਨੂੰ ਹਾਈਕੋਰਟ ਨੇ ਦਿੱਤਾ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਕਸਰ ਸਾਡੇ ਸਮਾਜ ਵਿੱਚ ਵਿਆਹ ਤੋਂ ਬਾਅਦ ਜਾਂ ਤਲਾਕ ਦੇ ਮਾਮਲਿਆਂ ਦੇ ਨਾਲ-ਨਾਲ ਕਿਤੇ ਹੋਰ ਪਿਆਰ ਦੀਆਂ ਪੀਂਘਾਂ ਪਾਉਣੀਆਂ ਚੰਗੀਆਂ ਗੱਲਾਂ ਨਹੀਂ ਸਮਝੀਆਂ ਜਾਂਦੀਆਂ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਮਾਮਲਿਆਂ ਉੱਤੇ ਇੱਕ ਅਹਿਮ ਫੈਸਲਾ ਕੀਤਾ ਹੈ।ਇਕ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਆਹੇ ਹੋਏ ਮਰਦ ਜਾਂ

Read More
International

ਇੰਡੋਨੇਸ਼ੀਆ ਦੀ ਜੇਲ੍ਹ ਵਿੱਚ ਲੱਗੀ ਅੱਗ, 41 ਮੌਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਦੇ ਬਾਹਰੀ ਇਲਾਕਿਆਂ ਦੀ ਇਕ ਜੇਲ੍ਹ ਵਿੱਚ ਅੱਗ ਲੱਗਣ ਨਾਲ 41 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਕਈ ਲੋਕ ਜਖਮੀ ਹੋਏ ਹਨ।ਟੈਂਗਰੇਂਗ ਜੇਲ੍ਹ ਵਿੱਚ ਇਹ ਹਾਦਸਾ ਹੋਇਆ ਹੈ। ਹਾਦਸੇ ਦੌਰਾਨ ਸਾਰੇ ਕੈਦੀ ਸੌਂ ਰਹੇ ਸਨ।ਦੱਸਿਆ ਜਾ ਰਿਹਾ ਹੈ। ਜੇਲ ਦੇ ਬਲਾਕ-ਸੀ ਵਿੱਚ 122 ਕੈਦੀ

Read More
Punjab

ਗੁਰਦਾਸ ਮਾਨ ਨੂੰ ਖਾਣੀ ਪਊ ਜੇਲ੍ਹ ਦੀ ਹਵਾ !

‘ਦ ਖ਼ਾਲਸ ਬਿਊਰੋ :- ਜਲੰਧਰ ਸੈਸ਼ਨ ਕੋਰਟ ਨੇ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਉਸਦੀ ਜ਼ਮਾਨਤ ਦੀ ਅਰਜ਼ੀ ਉੱਤੇ ਲੰਘੇ ਕੱਲ੍ਹ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਅੱਜ ਲਈ ਫੈਸਲਾ ਰਾਖਵਾਂ ਕਰ ਲਿਆ ਸੀ। ਗੁਰਦਾਸ ਮਾਨ ਦੀ ਜ਼ਮਾਨਤ ਰੱਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਵਕੀਲਾਂ ਦਰਸ਼ਨ ਸਿੰਘ ਦਿਆਲ, ਪਰਮਿੰਦਰ ਸਿੰਘ ਢੀਂਗਰਾ

Read More