ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਡੇਢ ਘੰਟਾ ਹੋਈ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਕਿ ਅਗਲੇ 2-3 ਦਿਨਾਂ ਵਿੱਚ ਉਹ ਚੰਡੀਗੜ੍ਹ ਜਾਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
