International

ਡਾਲਰ ਤੇ ਅਫ਼ਗਾਨ ਕਰੰਸੀ ਦੇਸ਼ ਤੋਂ ਬਾਹਰ ਗਈ ਤਾਂ ਤਾਲਿਬਾਨ ਲਵੇਗਾ ਐਕਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਲਿਬਾਨ ਨੇ ਅਮਰੀਕੀ ਡਾਲਰ ਅਤੇ ਅਫ਼ਗਾਨ ਕਰੰਸੀ ਨੂੰ ਦੇਸ਼ ਤੋਂ ਬਾਹਰ ਲਿਜਾਣ ’ਤੇ ਰੋਕ ਲਗਾ ਦਿੱਤੀ ਹੈ।ਜਾਣਕਾਰੀ ਮੁਤਾਬਿਕ ਤਾਲਿਬਾਨ ਦੇ ਬੁਲਾਰੇ ਨੇ ਅਫ਼ਗਾਨ ਇਸਲਾਮਿਕ ਨੈਟਵਰਕ ਨੂੰ ਦੱਸਿਆ ਹੈ ਕਿ ਜੇ ਕੋਈ ਵਿਅਕਤੀ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ਦੀ ਸੱਤਾ ਉੱਪਰ

Read More
India Punjab

ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ 9 ਮਹੀਨੇ ਪੂਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਅੱਜ ਦਿੱਲੀ ਸਰਹੱਦ ‘ਤੇ ਪੂਰੇ 9 ਮਹੀਨੇ ਪੂਰੇ ਹੋ ਗਏ ਹਨ। ਅੱਜ ਕਿਸਾਨਾਂ ਵੱਲੋਂ ਸਿੰਘੂ ਬਾਰਡਰ ‘ਤੇ ਆਲ ਇੰਡੀਆ ਕੰਨਵੈਨਸ਼ਨ ਕੀਤੀ ਜਾ ਰਹੀ ਹੈ। ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕੰਨਵੈਨਸ਼ਨ ਵਿੱਚ 22 ਸੂਬਿਆਂ ਦੇ ਕਿਸਾਨ, ਮਜ਼ਦੂਰ, ਵਪਾਰੀ ਵਰਗ ਸ਼ਾਮਿਲ ਹੋਣ ਲਈ ਆ ਰਿਹਾ

Read More
India International

ਮਰਨਾ ਮਨਜ਼ੂਰ, ਪਰ ਅਫਗਾਨਿਸਤਾਨ ‘ਚ ਨਹੀਂ ਰਹਿਣਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਬਣੇ ਸੰਕਟ ਵਾਲੇ ਹਾਲਾਤਾਂ ਤੋਂ ਬਾਅਦ ਉੱਥੋਂ ਲਗਾਤਾਰ ਲੋਕਾਂ ਦਾ ਜਾਣਾ ਜਾਰੀ ਹੈ। ਅਮਰੀਕਾ ਅਤੇ ਬ੍ਰਿਟੇਨ ਵੱਲੋਂ ਵੱਡੇ ਅੱਤਵਾਦੀ ਹਮਲੇ ਦੀ ਚੇਤਾਵਨੀ ਤੋਂ ਬਾਅਦ ਵੀ ਲੋਕਾਂ ਦਾ ਹਿਜ਼ਰਤ ਕਰਨਾ ਜਾਰੀ ਹੈ। ਲੋਕ ਕਹਿ ਰਹੇ ਹਨ ਕਿ ਅਸੀਂ ਇੱਥੇ ਨਹੀਂ ਰਹਿਣਾ ਚਾਹੁੰਦੇ ਤੇ ਇੱਥੋਂ ਬਾਹਰ ਨਿਕਲਣ ਲਈ ਆਪਣੀ ਜਾਨ

Read More
India Punjab

5 ਸਤੰਬਰ ਦੀ ਤਿਆਰੀ ਕਰ ਲੈਣ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ 5 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਵੱਡੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ ਨਾਲ ਯੂ.ਪੀ. ਵਿੱਚ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਇਸ ਰੈਲੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਸ਼ਾਮਿਲ

Read More
Punjab

ਸਿੱਧੂ ਦੇ ਸਲਾਹਕਾਰਾਂ ਦੀ ਹੋ ਸਕਦੀ ਛੁੱਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰ ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਜੰਮੂ -ਕਸ਼ਮੀਰ ਬਾਰੇ ਦਿੱਤੇ ਵਿਵਾਦਤ ਬਿਆਨ ਕਾਰਨ ਲਗਾਤਾਰ ਸੁਰਖੀਆ ਵਿੱਚ ਹਨ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ

Read More
India Punjab

ਕਰੋਨਾ ਟੀਕਾਕਰਨ ਲਈ ਗੰਭੀਰ ਬਿਮਾਰ ਬੱਚਿਆਂ ਦੀ ਤਿਆਰ ਹੋਵੇਗੀ ਲਿਸਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਡੀਐੱਨਏ ਵੈਕਸੀਨ Zycov-D ਨੂੰ ਭਾਰਤ ਵਿੱਚ ਮਨਜ਼ੂਰੀ ਮਿਲ ਗਈ ਹੈ। ਇਹ ਵੈਕਸੀਨ ਅਕਤੂਬਰ ਤੋਂ ਬੱਚਿਆਂ ਨੂੰ ਲੱਗਣੀ ਸ਼ੁਰੂ ਹੋ ਜਾਵੇਗੀ। ਦੂਜੇ ਪਾਸੇ ਕੋਰੋਨਾ ਦੀ ਤੀਜੀ ਲਹਿਰ ਦਾ ਡਰ ਵਧਣ ਲੱਗਾ ਹੈ ਅਤੇ ਸਰਕਾਰ ਇਸ ਦੇ ਟਾਕਰੇ ਲਈ ਤਿਆਰੀ ਕਰ ਰਹੀ ਹੈ। ਜਿਸ ਦੇ ਸਿੱਟੇ ਵਜੋਂ ਬੱਚਿਆਂ ਲਈ

Read More
Punjab

ਅਕਸ਼ੈ ਕੁਮਾਰ ਆਏ ਕਿਸਾਨਾਂ ਦੇ ਨਿਸ਼ਾਨੇ ‘ਤੇ

‘ਦ ਖ਼ਾਲਸ ਬਿਊਰੋ :- ਅਦਾਕਾਰ ਅਕਸ਼ੈ ਕੁਮਾਰ ਹੁਣ ਕਿਸਾਨਾਂ ਦੇ ਗੁੱਸੇ ਦੇ ਸ਼ਿਕਾਰ ਹੋਣ ਲੱਗੇ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਨਵੀਂ ਬਣੀ ਫ਼ਿਲਮ ‘ਬੈੱਲਬਾਟਮ’ ‘ਤੇ ਇਤਰਾਜ਼ ਹੈ। ਇਸੇ ਕਰਕੇ ਫ਼ਿਲਮ ‘ਬੈਲ ਬੌਟਮ’ ਨੂੰ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਣ ਲੱਗਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਬਾਅਦ ਜ਼ੀਰਕਪੁਰ ਦੇ ਢਿੱਲੋਂ ਪਲਾਜ਼ਾ ਸਥਿਤ

Read More
Punjab

ਮੰਤਰੀ ਮੰਡਲ ਦੀ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਸੱਦੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੀਟਿੰਗ ਵਿੱਚ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਪ੍ਰਵਾਨਗੀ ਦੇਣ ਤੋਂ ਬਿਨਾਂ ਅਸੈਂਬਲੀ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਚਰਚਾ ਹੋਵੇਗੀ।

Read More
Punjab

ਭਗਵੰਤ ਮਾਨ ਸੀ.ਐੱਮ. ਜਾਂ ਕੋਈ ਵੀ ਨਹੀਂ, ‘ਆਪ’ ਵਰਕਰਾਂ ਦੀ ਕੇਜਰੀਵਾਲ ਨੂੰ ਦੋ-ਟੁੱਕ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਪਹੁੰਚ ਰਹੇ ਹਨ। ਦੌਰੇ ਦਾ ਮੁੱਖ ਕਾਰਨ ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮਿਲਣੀ ਹੈ। ਚਰਚਾ ਕਾਫ਼ੀ ਗਰਮ ਹੈ ਕਿ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਿਲ

Read More
India

‘ਆਪ’ ਦਾ ਮੁਲਾਜ਼ਮਾਂ ਨੂੰ ਲਾਲਚ, ਕੈਪਟਨ ਸਰਕਾਰ ਦੀ ਕਮਜ਼ੋਰੀ ਨੂੰ ਬਣਾਇਆ ਹਥਿਆਰ

ਆਮ ਆਦਮੀ ਪਾਰਟੀ ਨੇ 2022 ਵਿੱਚ ਆਪਣੀ ਸਰਕਾਰ ਆਉਣ ‘ਤੇ ਮੁਲਾਜ਼ਮਾਂ ਦੀ ਬੰਦ ਪੈਨਸ਼ਨ ਨੂੰ ਬਹਾਲ ਕਰਨ ਦਾ ਐਲਾਨ ਕੀਤਾ ਹੈ। ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰਕੇ ਮੁਲਾਜ਼ਮਾਂ ਦੇ ਨਾਲ ਧੱਕਾ ਕੀਤਾ ਸੀ। ਇਸ ਲਈ ਅਸੀਂ ਦਿੱਲੀ ਵਿੱਚ ਕੇਜਰੀਵਾਲ ਦੀ ਅਗਵਾਈ ਵਿੱਚ ਇਹ ਮਤਾ ਪਾਸ ਕਰ ਚੁੱਕੇ

Read More