ਖਹਿਰਾ ਨੇ ਪੁਲਿਸ ਹਿਰਾਸਤ ‘ਚ ਸ਼ੁਰੂ ਕੀਤੀ ਭੁੱਖ ਹੜਤਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੁਲਿਸ ਹਿਰਾਸਤ ਵਿੱਚ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ’ਤੇ
