ਸੁਖਪਾਲ ਖਹਿਰਾ ਵਿਸ਼ੇਸ਼ ਅਦਾਲਤ ‘ਚ ਪੇਸ਼ੀ, ਕਾਂਗਰਸੀ ਲੀਡਰਾਂ ਉੱਤੇ ਲਾਏ ਦੋਸ਼
‘ਦ ਖ਼ਾਲਸ ਟੀਵੀ ਬਿਊਰੋ:- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ 7 ਦਿਨਾਂ ਦੇ ਰਿਮਾਂਡ ਮਗਰੋਂ ਮੁੜ ਤੋਂ ਚੰਡੀਗੜ੍ਹ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ਉੱਤੇ ਲਿਆ ਗਿਆ ਹੈ। ਜਾਣਕਾਰੀ

ਮੰਦਰਾਂ ਵਿੱਚ ਕਿਵੇਂ ਪੂਜਾ ਪਾਠ ਹੋਵੇ, ਅਸੀਂ ਕਿਵੇਂ ਦੱਸ ਸਕਦੇ ਹਾਂ : ਸੁਪਰੀਮ ਕੋਰਟ
‘ਦ ਖ਼ਾਲਸ ਟੀਵੀ ਬਿਊਰੋ:-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਮੰਦਰਾਂ ਵਿੱਚ ਪੂਜਾ ਪਾਠ ਕਰਨ ਦੇ ਕੰਮਾਂ ਵਿੱਚ ਦਖਲ ਨਹੀਂ ਸਕਦੀਆਂ ਤੇ ਅਸੀਂ ਇਹ ਵੀ ਨਹੀਂ ਦੱਸ ਸਕਦੇ ਕਿ ਕਿਵੇਂ ਪੂਜਾ ਤੇ ਅਨੁਸ਼ਠਾਨ ਕੀਤਾ ਜਾਵੇ, ਕਿਵੇਂ ਨਾਰੀਅਲ ਤੋੜੇ ਜਾਣ ਜਾਂ ਕਿਸੇ ਦੇਵੀ-ਦੇਵਤਾ ਨੂੰ ਕਿਸ ਤਰੀਕੇ ਨਾਲ ਮਾਲਾ ਪਾਈ ਜਾਵੇ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮਸ਼ਹੂਰ