ਕੋਰੋਨਾਵਾਇਰਸ ਦੌਰਾਨ ਲੋਕਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਇੱਥੋਂ ਜਾਣੋ !
ਚੰਡੀਗੜ੍ਹ- ਕੋਰੋਨਾਵਾਇਰਸ ਨਾਲ ਪੂਰੀ ਦੁਨੀਆ ਵਿੱਚ ਹਾਹਾਕਾਰ ਮਚਿਆ ਹੋਇਆ ਹੈ। ਕੋਰੋਨਾਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦੇਣ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਸਿੱਧੇ ਤੌਰ ‘ਤੇ ਪੈਸੇ ਟਰਾਂਸਫ਼ਰ ਹੋਣਗੇ। ਇਹ ਐਲਾਨ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਤ