ਪੰਜਾਬ ‘ਚ ਵੀ ਹੋ ਗਿਆ ਪੈਟਰੋਲ ਤੇ ਡੀਜ਼ਲ ਸਸਤਾ, ਚੰਨੀ ਨੇ ਕਰ ਦਿੱਤੇ ਵੱਡੇ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਦਿਵਾਲੀ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਨੂੰ ਘਟਾ ਦਿੱਤਾ ਹੈ। ਸਰਕਾਰ ਨੇ ਪੰਜਾਬ ‘ਚ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਅਤੇ ਡੀਜ਼ਲ ਦੀ ਕੀਮਤ ‘ਚ 5 ਰੁਪਏ ਦੀ ਕਟੌਤੀ ਕੀਤੀ ਹੈ। ਇਹ ਕੀਮਤਾਂ ਅੱਜ ਰਾਤ
