ਕੈਪਟਨ ਨੇ ਕਿਸਾਨਾਂ ਨੂੰ ਪੰਜਾਬ ‘ਚ ਰੈਲੀਆਂ ਕਰਨ ਤੋਂ ਵਰਜਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਪੰਜਾਬ ਵਿੱਚ ਅੰਦੋਲਨ ਕਰਨ ਤੋਂ ਵਰਜ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਲੀਡਰਾਂ ਨੂੰ ਦਿੱਲੀ, ਹਰਿਆਣਾ ਵਿੱਚ ਜਾ ਕੇ ਖੇਤੀ ਕਾਨੂੰਨਾਂ ਦੀ ਲੜਾਈ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਚੱਲ ਰਹੇ ਧਰਨਿਆਂ ਨੂੰ ਬੰਦ ਕਰਨ ਲਈ ਕਿਹਾ ਹੈ।
