ਰਾਵਤ ਨੇ ਪੰਜ ਪਿਆਰਿਆਂ ਪ੍ਰਤੀ ਵਰਤੇ ਸ਼ਬਦਾਂ ਦੀ ਖਿਮਾ ਯਾਚਨਾ ਲਈ ਤਨਖ਼ਾਹ ਲਵਾਉਣ ਦੀ ਕੀਤੀ ਪੇਸ਼ਕਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਡੂੰਘੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਵੱਲੋਂ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਦੇ ਨਾਲ ਕਰਨ ਤੋਂ ਬਾਅਦ ਉਨ੍ਹਾਂ ‘ਤੇ ਹਮਲਿਆਂ ਦੀ ਬੁਛਾੜ ਸ਼ੁਰੂ ਹੋ ਗਈ ਹੈ। ਹਰੀਸ਼ ਰਾਵਤ, ਜਿਹੜੇ ਕਿ ਕੱਲ੍ਹ ਕੈਪਟਨ-ਸਿੱਧੂ ਵਿਵਾਦ ਖ਼ਤਮ ਕਰਨ ਲਈ ਚੰਡੀਗੜ੍ਹ
