ਪੁਲਿਸ ਦੇ ਪੇਪਰਾਂ ‘ਚ ਧੋਖਾਧੜੀ ਕਰਨ ਵਾਲਿਆਂ ਦੀ ਖ਼ੈਰ ਨਹੀਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰ ਉੱਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੀਖਿਆ ਦੇ ਪੇਪਰ ਲੀਕ ਹੋਣ, ਧੋਖਾਧੜੀ ਅਤੇ ਨਕਲ ਆਦਿ ਦੇ
