ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਅੱਜ ਦਿੱਲੀ ਪੁਲਿਸ ਘਟਨਾ ਰਿਕ੍ਰਿਏਟ ਕਰਨ ਲਈ ਲਾਲ ਕਿਲ੍ਹੇ ‘ਤੇ ਲੈ ਕੇ ਜਾਵੇਗੀ
‘ਦ ਖ਼ਾਲਸ ਬਿਊਰੋ :- 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਅੱਜ ਲਾਲ ਕਿਲ੍ਹੇ ‘ਤੇ ਲੈ ਕੇ ਪਹੁੰਚੇਗੀ। 26 ਜਨਵਰੀ ਦੀ ਪੂਰੀ ਘਟਨਾ ਨੂੰ ਰਿਕ੍ਰਿਏਟ ਕੀਤਾ ਜਾਵੇਗਾ। ਦੀਪ ਸਿੱਧੂ ਨਾਲ ਇਕਬਾਲ ਸਿੰਘ ਵੀ ਮੌਜੂਦ ਹੋਣਗੇ। ਜਾਣਕਾਰੀ ਮੁਤਾਬਕ ਦੋਵੇਂ 26 ਜਨਵਰੀ ਨੂੰ