ਕਰੋਨਾਵਾਇਰਸ ਦੀ ਹਨ੍ਹੇਰੀ ‘ਚ ਸੁਖਬੀਰ ਨੇ NRI ਪੰਜਾਬੀਆਂ ਨੂੰ ਪਾਈ ਜੱਫੀ, ਕੀਤਾ ਵੱਡਾ ਐਲਾਨ
ਚੰਡੀਗੜ੍ਹ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਕਾਰਣ ਵਿਦੇਸ਼ਾਂ ਵਿਚ ਫਸੇ ਪਰਵਾਸੀਆਂ ਅਤੇ ਬਾਕੀ ਪੰਜਾਬੀਆਂ ਦੀ ਮਦਦ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਸਾਰੇ ਭਾਰਤੀ ਮਿਸ਼ਨਾਂ ਖਾਸ ਕਰਕੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀਮ ਸਪੇਨ, ਫਰਾਂਸ, ਜਰਮਨੀ ਵਿੱਚ ਵਸਦੇ ਜਾਂ ਫਸੇ ਹੋਏ ਪੰਜਾਬੀਆਂ ਲਈ